AmritsarE-Paper‌Local NewsPunjab
Trending

ਥਾਣਾ ਇਸਲਾਮਾਬਾਦ ਵੱਲੋਂ ਇੱਕ ਨਜ਼ਾਇਜ਼ ਪਿਸਟਲਸਮੇਤ 01 ਕਾਬੂ

ਅੰਮ੍ਰਿਤਸਰ, 30 ਨਵੰਬਰ 2024 (ਸੁਖਬੀਰ ਸਿੰਘ)

 ਮੁੱਖ ਅਫ਼ਸਰ ਥਾਣਾ ਇਸਲਾਮਬਾਦ, ਅੰਮ੍ਰਿਤਸਰ, ਸਬ-ਇੰਸਪੈਕਟਰ ਜਸਬੀਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਨਰਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਪੁਖ਼ਤਾ ਸੂਚਨਾਂ ਦੇ ਅਧਾਰ ਤੇ ਰੇਲਵੇ ਲਾਈਨਾ ਨੇੜੇ 22 ਨੰਬਰ ਫਾਟਕ ਤੋਂ ਗ੍ਰਿਫ਼ਤਾਰ ਅਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬੋਪਾਰਾਏ ਖੁਰਦ ਥਾਣਾ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ ਇਸ ਪਾਸੋਂ 01 ਪਿਸਟਲ .32 ਬੋਰ ਸਮੇਤ ਮੈਗਜ਼ੀਨ ਬ੍ਰਾਮਦ ਕੀਤੇ ਗਿਆ।

Related Articles

2

Back to top button