AmritsarBreaking NewsE-PaperEducation‌Local NewsPunjabState
Trending

26 ਜਨਵਰੀ ਨੂੰ ਵਾਈਸ ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ ਲਹਿਰਾਉਣੇ ਕੌਮੀ ਝੰਡਾ

ਅੰਮ੍ਰਿਤਸਰ, 25 ਜਨਵਰੀ, 2025 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਕਰਮਜੀਤ ਸਿੰਘ 26 ਜਨਵਰੀ ਸਵੇਰੇ 9.30 ਵਜੇ ਗਣਤੰਤਰ ਦਿਵਸ ਮੌਕੇ ਯੂਨੀਵਰਸਿਟੀ ਦੇ ਸ੍ਰੀ ਗੁਰੂ ਹਰਗੋਬਿੰਦ ਸਿੰਘ ਹਾਕੀ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਮੌਕੇ ਮਾਰਚ ਪਾਸ, ਦੇਸ਼ ਪਿਆਰ ਦੇ ਗੀਤ ਤੇ ਇਨਾਮ ਵੰਡ ਸਮਾਰੋਹ ਵੀ ਹੋਵੇਗਾ।

Related Articles

2

Back to top button