Breaking NewsNews
Trending

ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵਲੋਂ ਨਵਨਿਯੁਕਤ ਐਡੀਸ਼ਨਲ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਜੀ ਅਤੇ ਨਵਨਿਯੁਕਤ ਮੈਨੇਜਰ ਸ਼੍ਰੀ ਦਰਬਾਰ ਸਾਹਿਬ ਸ. ਮੇਜਰ ਸਿੰਘ ਜੀ ਨਾਲ ਮਹੱਤਵਪੂਰਨ ਅਤੇ ਸਾਰਥਕ ਹੋਈ ਮੁਲਾਕਾਤ :-

ਅੰਮ੍ਰਿਤਸਰ, 01 ਮਈ 2026 (ਮਨਜੀਤ ਸਿੰਘ, ਅਭਿਨੰਦਨ ਸਿੰਘ)

ਵਰਲਡ ਸਿੱਖ ਚੈਂਬਰ ਓਫ ਕਾਮਰਸ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਮਰਵਾਹਾ ਜੀ ਦੀ ਸਮੂਹ ਟੀਮ ਵੱਲੋਂ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵਲੋਂ ਨਵਨਿਯੁਕਤ ਐਡੀਸ਼ਨਲ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਜੀ ਅਤੇ ਨਵਨਿਯੁਕਤ ਮੈਨੇਜਰ ਸ਼੍ਰੀ ਦਰਬਾਰ ਸਾਹਿਬ ਸ. ਮੇਜਰ ਸਿੰਘ ਜੀ ਨਾਲ ਹੋਈ ਮਹੱਤਵਪੂਰਨ ਅਤੇ ਸਾਰਥਕ ਮੁਲਾਕਾਤ ।

ਵਰਲਡ ਸਿੱਖ ਚੈਂਬਰ ਆਫ ਕਾਮਰਸ ਦੇ ਚੇਅਰਮੈਨ ਸਰਦਾਰ ਰਜਿੰਦਰ ਸਿੰਘ ਜੀ ਮਰਵਾਹਾ ਅਤੇ ਸਮੂਹ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਐਡੀਸ਼ਨਲ ਸਕੱਤਰ ਸਰਦਾਰ ਜਸਵਿੰਦਰ ਸਿੰਘ ਜੱਸੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਸਰਦਾਰ ਮੇਜਰ ਸਿੰਘ ਜੀ ਨੂੰ ਦਿੱਤੀ ਵਧਾਈ।

ਇਸ ਮੌਕੇ ਦੇ ਚੇਅਰਮੈਨ ਸਰਦਾਰ ਰਜਿੰਦਰ ਸਿੰਘ ਜੀ ਮਰਵਾਹਾ,ਜ਼ਿਲਾ ਪ੍ਰਧਾਨ ਸ. ਹਰਪ੍ਰੀਤ ਸਿੰਘ ਭਾਟੀਆ ਜੀ, ਸ. ਸਰਬ੍ਰਿੰਦਰਜੀਤ ਸਿੰਘ ਸੋਨੂ ਸੁਲਤਾਨਵਿੰਡ, ਸ. ਕੁਲਵਿੰਦਰ ਸਿੰਘ ਮਰਵਾਹਾ ਜੀ ਅਤੇ ਬੌਬੀ ਬਾਦਸ਼ਾਹ ਜੀ ਹਾਜ਼ਿਰ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button