
ਅੰਮ੍ਰਿਤਸਰ, 09 ਜੂਨ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਏ.ਐਸ.ਆਈ. ਹਰੀਸ਼ ਕੁਮਾਰ ਇੰਚਾਰਜ ਪੀ.ਓ. ਸਟਾਫ ਅੰਮ੍ਰਿਤਸਰ ਵੱਲੋ ਸਮੇਤ ਪੁਲਿਸ ਪਾਰਟੀ ਭਗੋੜੇ ਦੋਸ਼ੀ ਮਲਕੀਤ ਸਿੰਘ ਉਰਫ ਮੋਟਾ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਤੀ ਵਾਲਮਿਕੀ ਵੱਲ੍ਹਾ ਅੰਮ੍ਰਿਤਸਰ ਮੁੱਕਦਮਾ ਨੰਬਰ 21 ਜੁਰਮ 21-22 NDPS ਥਾਣਾ ਮਕਬੂਲਪੁਰਾ ਅੰਮ੍ਰਿਤਸਰ (299 CRPC) P.O ਅਦਾਲਤ ASJ/ASR ਜਿਸ ਨੂੰ ਉੱਕਤ ਮੁੱਕਦਮੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।



