Breaking NewsCrimeNewsPolice News
Trending

ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ

ਅੰਮ੍ਰਿਤਸਰ, 26 ਅਗਸਤ 2026 (ਅਭਿਨੰਦਨ ਸਿੰਘ, ਸਾਹਬ ਸਿੰਘ)

ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਸੰਦੀਪ ਸਿੰਘ ਸਿੰਘ ਪੁੱਤਰ ਸਤਨਾਮ ਸਿੰਘ ਹੈ। ਜੋ ਕਿ ਨੇੜੇ ਗੁਰੂ ਨਾਨਕ ਕਲੋਨੀ ਗਲੀ ਕਬਰਾਂ ਵਾਲੀ ਨੇੜੇ ਪਿੰਡ ਘਨੂੰਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 65 ਮਿਤੀ 03-09-2019 ਜੁਰਮ 379B 34 IPC ਥਾਣਾ ਛੇਹਰਟਾ ਅੰਮ੍ਰਿਤਸਰ ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸ੍ਰੀ ਬਲਜਿੰਦਰ ਸਿੰਘ ਜੀ (ASJ/ASR ) ਵੱਲੋਂ ਮਿਤੀ 18-09-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ
2. ਮੁਕੱਦਮਾਂ ਨੰਬਰ 60 ਮਿਤੀ 07-03-2019 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ ਜੋ ਕਿ ਮਾਣਯੋਗ ਅਦਾਲਤ ਸ੍ਰੀ ਸਿਮਰਨਜੀਤ ਕੋਰ JMIC /Asr ਵਲੋਂ ਮਿਤੀ 19-03-2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਜਿਸ ਨੂੰ ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 26-08-2026 ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮਿਆਂ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button