Breaking News
-
ਦਲਵਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਆਹੁਦਾ, ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 24 ਅਕਤੂਬਰ 2025 (ਅਭਿਨੰਦਨ ਸਿੰਘ) 2017 ਬੈਚ ਦੇ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ…
Read More » -
ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡਿਿਜਟਲ ਸਿਟੀਜ਼ਨਸ਼ਿਪ ਤੇ ਸਾਇਬਰ ਸਿਿਕਉਰਟੀ ਵਿਸ਼ੇ ‘ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ
ਅੰਮ੍ਰਿਤਸਰ, 23 ਅਕਤੂਬਰ 2025 (ਅਭਿਨੰਦਨ ਸਿੰਘ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਜੀਸੀ ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਵਾਈਸ-ਚਾਂਸਲਰ ਪ੍ਰੋ.…
Read More » -
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਵਿਕਸਤ ਕੀਤੀ ‘ਫੋਰਆਰਮ ਟਵਿਸਟਿੰਗ ਮਸ਼ੀਨ’
ਅੰਮ੍ਰਿਤਸਰ, 23 ਅਕਤੂਬਰ 2025 (ਅਭਿਨੰਦਨ ਸਿੰਘ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਫੈੈਕਲਟੀ ਮੈੈਂਬਰਾਂ ਵੱਲੋਂ ਇੱਕ ਨਵੀਂ…
Read More » -
ਐਡਵੋਕੇਟ ਧਾਮੀ ਨੇ ਡਾ. ਰਾਜਵਿੰਦਰ ਸਿੰਘ ਜੋਗਾ ਦੀ ਪੁਸਤਕ “ਦੂਜੇ ਅਤੇ ਤੀਜੇ ਪਾਤਸ਼ਾਹ ਜੀ ਦੇ ਹਜ਼ੂਰੀ ਸਿੱਖ ਤੇ ਸਨੇਹੀ” ਕੀਤੀ ਸੰਗਤ ਅਰਪਣ
ਅੰਮ੍ਰਿਤਸਰ, 22 ਅਕਤੂਬਰ 2025 (ਅਭਿਨੰਦਨ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਧਰਮ ਪ੍ਰਚਾਰ…
Read More » -
ਬਤੌਰ ਡਿਪਟੀ ਕਮਿਸ਼ਨਰ ਸੰਕਟ ਦੇ ਦਿਨਾਂ ਵਿੱਚ ਕੀਤੇ ਗਏ ਲਾਮਿਸਾਲ ਕੰਮਾਂ ਕਰਕੇ ਜਾਣੇ ਜਾਂਦੇ ਰਹਿਣਗੇ ਸਾਕਸ਼ੀ ਸਾਹਨੀ
ਅੰਮ੍ਰਿਤਸਰ, 22 ਅਕਤੂਬਰ 2025 (ਅਭਿਨੰਦਨ ਸਿੰਘ) ਅੱਜ ਪੰਜਾਬ ਸਰਕਾਰ ਵੱਲੋਂ ਕੁਝ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ…
Read More » -
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜੋਨਲ ਯੂਥ ਫੈਸਟੀਵਲ (ਜੀਸੀਏ ਜੋਨ) ਸ਼ੁਰੂ
ਅੰਮ੍ਰਿਤਸਰ, 16 ਅਕਤੂਬਰ 2025 (ਅਭਿਨੰਦਨ ਸਿੰਘ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰਕਾਰੀ ਕਾਲਜਾਂ, ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਸੰਸਥਾਵਾਂ ਦਾ ਜੋਨਲ…
Read More »



