Local News
-
ਜ਼ੌਹਰ -ਏ-ਸ਼ਮਸੀਰ ਮੁਕਾਬਲੇ ਦੇ ਜੇਤੂ ਗੁਰਪ੍ਰੀਤ ਸਿੰਘ ਖਾਲਸਾ ਸੇਵਾ ਟਰੱਸਟ ਅਜਨਾਲਾ ਨੂੰ ਸਨਮਾਨਿਤ ਕਰਦੇ ਹੋਏ ਦਵਿੰਦਰ ਸਿੰਘ ਮਰਦਾਨਾ, ਬਾਬਾ ਦਰਸ਼ਨ ਸਿੰਘ ਜੀ, ਕਮਾਂਡੈਂਟ ਜਸਕਰਨ ਸਿੰਘ ਜੀ ਅਤੇ ਕੌਂਸਲਰ ਜਸਵਿੰਦਰ ਸਿੰਘ ਸ਼ੇਰਗਿੱਲ
ਅੰਮ੍ਰਿਤਸਰ,19 ਅਪ੍ਰੈਲ 2025 (ਸੁਖਬੀਰ ਸਿੰਘ ) ਖਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਸਾਂਝਾ ਪੰਜਾਬ ਸਾਂਝੇ ਲੋਕ ਐਜ਼ੂਕੇਸ਼ਨਲ ਅਤੇ ਵੈਲਫੇਅਰ ਸੋਸਾਇਟੀ ਅੰਮ੍ਰਿਤਸਰ…
Read More » -
ਕਿਸਾਨ ਪੂਸਾ 44 ਅਤੇ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਨਾ ਬੀਜਣ- ਸਰਕਾਰ ਵੱਲੋਂ ਹੈ ਪੂਰਨ ਪਾਬੰਦੀ
ਅੰਮ੍ਰਿਤਸਰ,19 ਅਪ੍ਰੈਲ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ…
Read More » -
ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ- ਈ ਟੀ ਓ
ਅੰਮ੍ਰਿਤਸਰ,18 ਅਪ੍ਰੈਲ 2025 (ਸੁਖਬੀਰ ਸਿੰਘ – ਅਭਿਨੰਦਨ ਸਿੰਘ) ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ…
Read More » -
ਕਰਮਜੀਤ ਸਿੰਘ ਰਿੰਟੂ ਨੇ ਅੱਜ ਕੀਤਾ ਗੋਲ ਬਾਗ ਦੇ ਸਰਕਾਰੀ ਸਕੂਲਾਂ ਦੇ ਅੱਪਗ੍ਰੇਡੇਸ਼ਨ ਦਾ ਉਦਘਾਟਨ – ਪੰਜਾਬ ਸਰਕਾਰ ਦੀ ‘ਸਿੱਖਿਆ ਕਰਾਂਤੀ’ ਤਹਿਤ ਹੋ ਰਿਹਾ ਵਿਸ਼ਾਲ ਵਿਕਾਸ
ਅੰਮ੍ਰਿਤਸਰ,18 ਅਪ੍ਰੈਲ 2025 (ਸੁਖਬੀਰ ਸਿੰਘ) ਪੰਜਾਬ ਸਰਕਾਰ ਦੀ ‘ਸਿੱਖਿਆ ਕਰਾਂਤੀ’ ਮੁਹਿੰਮ ਅਧੀਨ ਅੱਜ ਇੰਪਰੂਵਮੈਂਟ ਟਰਸਟ ਅੰਮ੍ਰਿਤਸਰ…
Read More » -
-
ਨਸ਼ਾਂ ਤੱਸਕਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਂਣ, ਕਾਨੂੰਨ ਵਿਵੱਸਥਾਂ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਤਿੰਨਾਂ ਜੋਨਾਂ ਦੇ ਖੇਤਰਾਂ ਵਿੱਚ ਚਲਾਇਆ ਸਪੈਸ਼ਲ ਸਰਚ ਅਭਿਆਨ ਚਲਾਇਆ ਗਿਆ
ਅੰਮ੍ਰਿਤਸਰ,18 ਅਪ੍ਰੈਲ 2025 (ਸੁਖਬੀਰ ਸਿੰਘ – ਅਭਿਨੰਦਨ ਸਿੰਘ) ਸ੍ਰੀ ਗੁਰਪ੍ਰੀਤ ਸਿੰਘ ਭੁੱਲਰ,ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਜੀ ਹਦਾਇਤਾਂ ਤੇ ਨਸ਼ਾਂ ਤੱਸਕਰਾਂ ਅਤੇ…
Read More » -
ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਏ –ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 18 ਅਪ੍ਰੈਲ 2025 (ਸੁਖਬੀਰ ਸਿੰਘ) ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੁਆਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਵਿਖੇ ਰੈਡ ਕ੍ਰਾਸ ਸੋਸਾਇਟੀ…
Read More » -
ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖਤ ਨਿੰਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਘਟਨਾਵਾਂ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ
ਅੰਮ੍ਰਿਤਸਰ 18 ਅਪ੍ਰੈਲ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ) ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ…
Read More » -
ਆਲਮੀ ਅਤਿਵਾਦੀ ਕੇਂਦਰ ਪਾਕਿਸਤਾਨ ਨਾਲ ਕੋਈ ਸਰੋਕਾਰ ਨਹੀਂ ਹੋਣਾ ਚਾਹੀਦਾ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ 18 ਅਪ੍ਰੈਲ 2025 (ਕੰਵਲਜੀਤ ਸਿੰਘ) ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਅਕਾਲੀ ਦਲ ਮਾਨ ਦੇ ਪ੍ਰਧਾਨ…
Read More »
