Local News
-
ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਪਿੱਛਾ ਕਰਦੇ ਸਮੇਂ ਮੁੱਠਭੇੜ ਤੋਂ ਬਾਅਦ ਨਸ਼ੀਲੇ ਪਦਾਰਥ/ਨਜ਼ਾਇਜ਼ ਹਥਿਆਰਾ ਦੀ ਤੱਸਕਰੀ ਕਰਨ ਵਾਲਾ ਕੀਤਾ ਕਾਬੂ
ਅੰਮ੍ਰਿਤਸਰ, 03 ਮਾਰਚ 2025 (ਸੁਖਬੀਰ ਸਿੰਘ,ਅਭਿਨੰਦਨ ਸਿੰਘ) ਪੁਲਿਸ ਪਾਰਟੀ ਨੂੰ ਸੂਚਨਾਂ ਮਿਲੀ ਕਿ ਸਾਹਿਲ ਉਰਫ਼ ਨੀਲਾ ਮੁਲਜ਼ਮ ਸਾਹਿਲ ਉਰਫ਼ ਨੀਲਾ…
Read More » -
ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਖ-ਵੱਖ ਥਾਣਿਆ ਵੱਲੋਂ ਹੈਰੋਇਨ ਦਾ ਧੰਦਾ ਕਰਨ ਵਾਲੇ ਕਮੱਰਸ਼ੀਅਲ ਮਿਕਦਾਦ ਵਿੱਚ ਹੈਰੋਇੰਨ ਕੀਤੀ ਬ੍ਰਾਮਦ:, 05 ਵੱਖ-ਵੱਖ ਮੁਕੱਮਿਆਂ ਵਿੱਚ 01 ਕਿਲੋਂ 330 ਗ੍ਰਾਮ ਹੈਰੋਇਨ ਬ੍ਰਾਮਦ ਅਤੇ 06 ਕਾਬੂ
ਅੰਮ੍ਰਿਤਸਰ, 02 ਮਾਰਚ 2025 (ਸੁਖਬੀਰ ਸਿੰਘ) ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਸ੍ਰੀ ਆਲਮ ਵਿਜੈ…
Read More » -
ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਪ੍ਰਧਾਨ ਨਿਯੁਕਤ ਕਰੇਗਾ ਰਾਸ਼ਟਰੀ ਹਿੰਦੂ ਚੇਤਨਾ ਮੰਚ:ਡਿੰਪੀ ਚੌਹਾਨ
ਅੰਮ੍ਰਿਤਸਰ, 02 ਮਾਰਚ 2025 (ਸੁਖਬੀਰ ਸਿੰਘ) ਰਾਸ਼ਟਰੀ ਹਿੰਦੂ ਚੇਤਨਾ ਮੰਚ ਦੀ ਜਰੂਰੀ ਮੀਟਿੰਗ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ…
Read More » -
ਨਸ਼ਾ ਤੱਸਕਰੀ ਵੱਡੀ ਕਾਰਵਾਈ ਕਰਦੇ ਹੋਏ, ਐਨ.ਡੀ.ਪੀ.ਐਸ ਐਕਟ ਦੇ 06 ਮੁਕੱਦਮੇਂ ਦਰਜ਼ ਰਜਿਸਟਰ ਕਰਕੇ 07 ਨਸ਼ਾ ਤੱਸਕਰਾਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ 05 ਕਿਲੋ 75 ਗ੍ਰਾਮ ਹੈਰੋਇਨ, 01 ਕਿਲੋ ਅਫੀਮ ਬ੍ਰਾਮਦ ਕੀਤੀ
ਅੰਮ੍ਰਿਤਸਰ, 01 ਮਾਰਚ 2025 (ਸੁਖਬੀਰ ਸਿੰਘ) ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੀਆਂ ਹਦਾਇਤਾਂ ਪਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ…
Read More » -
ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 01 ਮਾਰਚ 2025 (ਸੁਖਬੀਰ ਸਿੰਘ,ਅਭਿਨੰਦਨ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ…
Read More » -
ਸੀ.ਆਈ.ਏ ਸਟਾਫ-3 ਵੱਲੋਂ ਦਿੱਲੀ ਤੋਂ ਚੌਰੀ ਦੀਆਂ ਗੱਡੀਆ ਤੇ ਜਾਅਲੀ ਨੰਬਰ ਪਲੇਟ ਤੇ ਪ੍ਰਭਾਵ ਪਾਉਂਣ ਲਈ ਪੰਜਾਬ ਸਰਕਾਰ ਤੇ ਮਨੁੱਖੀ ਅਧਿਕਾਰ ਦੇ ਸਟਿੱਕਰ ਲੱਗਾ ਕੇ ਕਾਰ ਦੀ ਵਰਤੋ ਕਰਨ ਵਾਲਿਆ ਦਾ ਪਰਦਾਫਾਸ਼:, ਦਿੱਲੀ ਤੋਂ ਚੌਰੀ ਕੀਤੀਆਂ 02 ਕਾਰਾ ਬ੍ਰਾਮਦ:
ਅੰਮ੍ਰਿਤਸਰ, 28 ਫਰਵਰੀ 2025 (ਸੁਖਬੀਰ ਸਿੰਘ) ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਸ੍ਰੀ ਆਲਮ ਵਿਜੈ…
Read More » -
ਸਿਹਤ ਵਿਭਾਗ ਵੱਲੋਂ ਇਮੁਨਾਈਜੇਸ਼ਨ ਸੰਬਧੀ ਜਿਲਾ ਪੱਧਰੀ ਟ੍ਰੇਨਿੰਗ ਦਾ ਕੀਤਾ ਆਯੋਜਨ
ਅੰਮ੍ਰਿਤਸਰ 28 ਫਰਵਰੀ 2025(ਕੰਵਲਜੀਤ ਸਿੰਘ, ਅਭਿਨੰਦਨ ਸਿੰਘ) ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਦੀ ਪ੍ਰਧਾਨਗੀ…
Read More » -
ਜਿਲ੍ਹਾ ਪ੍ਰਸ਼ਾਸਨ ਨੇ ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲੇ ਦਾ ਲਾਇਸੰਸ ਕੀਤਾ ਰੱਦ
ਅੰਮ੍ਰਿਤਸਰ 28 ਫਰਵਰੀ 2025 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ) ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ…
Read More » -
ਨਸ਼ੇ ਦੇ ਖਾਤਮੇ ਲਈ ਵੱਧ ਤੋਂ ਵੱਧ ਕੈਂਪ ਲਗਾ ਕੇ ਲੋਕਾਂ ਨੂੰ ਕਰੋ ਜਾਗਰੂਕ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਫਰਵਰੀ 2025 (ਅਭਿਨੰਦਨ ਸਿੰਘ) ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਦੀ ਅਗਵਾਈ ਹੇਠ ਅਤੇ ਪੁਲਿਸ ਅਤੇ ਹੋਰ…
Read More » -
ਸਬ ਇੰਸਪੈਕਟਰ ਸੁਸ਼ੀਲ ਕੁਮਾਰ ਦੀ ਇੰਸਪੈਕਟਰ ਐਂਕਰ ਤਰੱਕੀ
ਅੰਮ੍ਰਿਤਸਰ, 27 ਫਰਵਰੀ 2025 (ਸੁਖਬੀਰ ਸਿੰਘ,ਅਭਿਨੰਦਨ ਸਿੰਘ) ਸਬ ਇੰਸਪੈਕਟਰ ਸੁਸ਼ੀਲ ਕੁਮਾਰ, ਜੋ ਕਿ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਦੇ ਇੰਚਾਰਜ…
Read More »