Punjab

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕੀਤਾ ਖੁਸ਼, ਪੂਰੇ ਭਾਰਤ ‘ਚੋਂ ਗੰਨੇ ਦਾ ਮਿਲੇਗਾ ਸਭ ਤੋਂ ਵੱਧ ਰੇਟ, ਜਾਣੋ ਰੇਟ ‘ਚ ਕਿੰਨਾ ਕੀਤਾ ਵਾਧਾ

ਪੰਜਾਬ 'ਚ ਗੰਨਾ ਕਿਸਾਨਾਂ ਲਈ ਸਰਕਾਰ ਨੇ ਵੱਡਾ ਐਲਾਨ ਕਰ ਕਿਸਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ।

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਿਸ ਤੋਂ ਬਾਅਦ ਸਰਕਾਰ ਨੂੰ ਲੱਗਦਾ ਹੈ ਕਿ ਕਿਸਾਨ ਖੁਸ਼ ਹੋ ਜਾਣਗੇ। ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਵੱਲੋਂ ਲਗਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ। ਇਸੇ ਨੂੰ ਲੈ ਕੇ ਹੁਣ ਸੂਬਾ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਫਸਲ ਦੀ ਦੇਸ਼ ਭਰ ਵਿੱਚ ਸਭ ਤੋਂ ਵੱਧ ਕੀਮਤ ਮਿਲੇਗੀ। ਸੀਐਮ ਭਗਵੰਤ ਮਾਨ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਗੰਨੇ ਦੀਆਂ ਕੀਮਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

admin1

Related Articles

Back to top button