Breaking NewsE-PaperNew DelhiState
Trending
ਕੇਂਦਰ ਸਰਕਾਰ ਵੱਲੋਂ ਜਸਟਿਸ ਯਸ਼ਵੰਤ ਵਰਮਾ ਦੀ ਇਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਬਾਰੇ ਨੋਟਿਸ ਜਾਰੀ

ਨਵੀਂ ਦਿੱਲੀ, 28 ਮਾਰਚ 2025
ਕੇਂਦਰ ਨੇ ਜਸਟਿਸ ਯਸ਼ਵੰਤ ਵਰਮਾ, ਜੋ ਇਸ ਸਮੇਂ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਇਲਾਹਾਬਾਦ ਹਾਈ ਕੋਰਟ ਵਿਚ ਤਬਦੀਲ ਕਰਨ ਦਾ ਨੋਟਿਸ ਦਿੱਤਾ ਹੈ।
ਜਸਟਿਸ ਵਰਮਾ ਨੂੰ ਆਪਣਾ ਅਹੁਦਾ ਸੰਭਾਲਣ ਅਤੇ ਇਲਾਹਾਬਾਦ ਹਾਈ ਕੋਰਟ ਵਿਚ ਚਾਰਜ ਸੰਭਾਲਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੇਂਦਰ ਨੇ ਦਿੱਲੀ ਹਾਈ ਕੋਰਟ ਦੇ ਇਕ ਹੋਰ ਜੱਜ, ਜਸਟਿਸ ਸੀ.ਡੀ. ਸਿੰਘ ਦਾ ਵੀ ਇਲਾਹਾਬਾਦ ਹਾਈ ਕੋਰਟ ਵਿਚ ਤਬਾਦਲਾ ਕਰ ਦਿੱਤਾ ਹੈ।