Breaking NewsE-Paper‌Local News
Trending

ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਡਰੋਨ ਉਡਾਉਣ ਦੀ ਮਨਾਹੀ ਦੇ ਹੁਕਮ ਜਾਰੀ

ਤਰਨ ਤਾਰਨ, 04 ਅਪ੍ਰੈਲ 2025

ਸ੍ਰੀ ਗੁਲਾਬ ਚੰਦ ਕਟਾਰੀਆ, ਮਾਨਯੋਗ ਰਾਜਪਾਲ ਪੰਜਾਬ ਮਿਤੀ 05-04-2025 ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਸਹੀਦ ਅਬਦੁਲ ਹਮੀਦ ਜੀ ਦੀ ਸਮਾਧ ਪਿੰਡ ਆਸਲ ਉਤਾੜ ਅਤੇ ਆਈ. ਟੀ. ਸੀਨੀਅਰ ਸੈਕੰਡਰੀ ਸਕੂਲ ਅਤੇ ਕਾਲਜ ਭਗਵਾਨਪੁਰਾ ਥਾਣਾ ਭਿੱਖੀਵਿੰਡ ਵਿਖੇ ਪਧਾਰ ਰਹੇ ਹਨ।
ਇਸ ਸੰਬੰਧ ਵਿੱਚ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 05-04-2025 ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਸਹੀਦ ਅਬਦੁਲ ਹਮੀਦ ਜੀ ਦੀ ਸਮਾਧ ਪਿੰਡ ਆਸਲ ਉਤਾੜ ਅਤੇ ਆਈ.ਟੀ. ਸੀਨੀਅਰ ਸੈਕੰਡਰੀ ਸਕੂਲ ਅਤੇ ਕਾਲਜ ਭਗਵਾਨਪੁਰਾ ਥਾਣਾ ਭਿੱਖੀਵਿੰਡ ਦੇ 05 ਕਿਲੋਮੀਟਰ ਦੇ ਏਰੀਆ ਵਿੱਚ ਡਰੋਨ ਉਡਾਉਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ 05-04-2025 ਤੱਕ ਲਾਗੂ ਰਹਿਣਗੇ।
Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button