ਅੰਮ੍ਰਿਤਸਰ, 3 ਦਸੰਬਰ 2024 (ਸੁਖਬੀਰ ਸਿੰਘ)
ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ. ਸਟਾਫ ਅੰਮ੍ਰਿਤਸਰ ਸਿਟੀ ਸਮੇਤ ਪੁਲਿਸ ਟੀਮ ਵੱਲੋਂ ਮੁਕੱਦਮਾ ਨੰਬਰ 309 ਮਿਤੀ 18.11.2020 ਜੁਰਮ 379-B, 411, 34 IPC ਥਾਣਾ ਬੀ ਡਵੀਜਨ, ਅੰਮ੍ਰਿਤਸਰ ਵਿਚ ਭਗੋੜੇ ਦੋਸ਼ੀ ਜਸਵਿੰਦਰ ਸਿੰਘ ਉਰਫ ਸੋਨੀ ਪੁੱਤਰ ਸਤਨਾਮ ਸਿੰਘ ਵਾਸੀ ਮਕਾਨ ਨੰ 58, ਗਲੀ ਨੰ 02, ਨੇੜੇ ਸਾਬਾ ਡੇਅਰੀ, ਨਿਊ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਗ੍ਰਿਫ਼ਤਾਰ ਕੀਤਾ ਗਿਆ।




