Breaking NewsE-PaperPolice News
Trending
ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੇ ਮੁੱਖ ਅਫਸਰ ਥਾਣਾ ਵੇਰਕਾ ਦਾ ਕਾਰਜਭਾਰ ਸੰਭਾਲਿਆ

ਇੰਸਪੈਕਟਰ ਬਲਵਿੰਦਰ ਸਿੰਘ ਸੰਧੂ, ਜੂਡੋ ਦੇ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਦੇ ਖਿਡਾਰੀ ਹਨ, ਚਾਰਜ ਲੈਣ ਪਰੰਤ ਉਹਨਾਂ ਕਿਹਾ ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਜੀ ਵੱਲੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਜਿੰਮੇਵਾਰੀ ਨੂੰ ਤਨਦੇਹੀ ਤੇ ਮਿਹਨਤ ਨਾਲ ਨਿਭਾਉਣਗੇ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਕੋਈ ਮੁਸ਼ਕਿਲ ਜਾਂ ਕੋਈ ਸੁਝਾਵ ਹੋਵੇ ਤਾਂ ਕਿਸੇ ਟਾਈਮ ਥਾਣੇ ਵਿਖੇ ਆ ਕੇ ਮਿਲ ਸਕਦੇ ਹਨ, ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਤਤਪਰ ਅਤੇ ਉਹਨਾਂ ਦੀ ਸੁਰੱਖਿਆ ਲਈ ਵਚਨਬੱਧ ਹਨ।



