Breaking NewsNewsPolice News
Trending
ਅੰਮ੍ਰਿਤਸਰ ਦੇ ਡੀ.ਸੀ.ਪੀ. (ਇਨਵੈਸਟੀਗੇਸ਼ਨ) ਵੱਲੋਂ ਨਵੇਂ ਤਰੱਕੀ ਪ੍ਰਾਪਤ ਹੈੱਡ ਕਾਂਸਟੇਬਲ ਨੂੰ ਦਿਤੀ ਵਧਾਈ

ਅੰਮ੍ਰਿਤਸਰ, 29 ਸਿਤੰਬਰ 2025 (ਅਭਿਨੰਦਨ ਸਿੰਘ)
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ (ਇਨਵੈਸਟੀਗੇਸ਼ਨ) ਵੱਲੋਂ ਨਵੇਂ ਤਰੱਕੀ ਪ੍ਰਾਪਤ ਹੈੱਡ ਕਾਂਸਟੇਬਲ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੇ ਹੈੱਡ ਕਾਂਸਟੇਬਲ ਨੂੰ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਤਰੱਕੀ ਨਾਲ ਜ਼ਿੰਮੇਵਾਰੀਆਂ ਵੀ ਵਧਦੀਆਂ ਹਨ, ਜਿਨ੍ਹਾਂ ਨੂੰ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਾ ਚਾਹੀਦਾ ਹੈ।