Breaking NewsNewsPolice News
Trending
ਇਮਾਨਦਾਰੀ ਨਾਲ ਡਿਊਟੀ ਨਿਭਾਉਣ ਵਾਲੇ ਏ.ਸੀ.ਪੀ. ਵੇਸ੍ਟ ਨੂੰ DGP ਡਿਸਕ ਨਾਲ ਸਨਮਾਨਿਤ ਕੀਤਾ ਗਿਆ

ਅੰਮ੍ਰਿਤਸਰ, 01 ਅਕਤੂਬਰ 2025 (ਅਭਿਨੰਦਨ ਸਿੰਘ)
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਸ਼ਿਵਦਰਸ਼ਨ ਸਿੰਘ ਏ.ਸੀ.ਪੀ. ਵੇਸ੍ਟ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਹੌਂਸਲਾ ਅਫ਼ਜ਼ਾਈ ਦੇ ਤੌਰ ‘ਤੇ DGP ਡਿਸਕ ਨਾਲ ਸਨਮਾਨਿਤ ਕੀਤਾ ਗਿਆ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਪੁਲਿਸ ਬਲ ਦਾ ਮਨੋਬਲ ਵਧਾਉਂਦੇ ਹਨ ਅਤੇ ਹੋਰ ਅਫਸਰਾਂ ਨੂੰ ਵੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ।