AmritsarBreaking NewsE-Paper‌Local NewsPunjab
Trending

ਥਾਣਾ ਗੇਟ ਹਕੀਮਾਂ ਵੱਲੋਂ ਭਗਤਾਵਾਲਾ ਵਿੱਖੇ ਇੱਕ ਘਰ ਵਿੱਚ ਚੌਰੀ ਦੇ ਮਾਮਲੇ ਨੂੰ ਟਰੇਸ ਕਰਦੇ ਹੋਏ, 04 ਲੱਖ ਰੁਪਇਆ ਸਮੇਤ 02 ਕਾਬੂ

ਅੰਮ੍ਰਿਤਸਰ, 11 ਦਸੰਬਰ 2024 (ਸੁਖਬੀਰ ਸਿੰਘ)

ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ  ਭੁੱਲਰ, ਆਈ.ਪੀ.ਐਸ ਜੀ ਦੀਆਂ ਹਦਾਇਤਾਂ ਤੇ ਸ੍ਰੀ ਆਲਮ ਵਿਜੈ ਸਿੰਘ, ਡੀ.ਸੀ.ਪੀ ਲਾਅ ਐਂਡ ਆਰਡਰ,ਅੰਮ੍ਰਿਤਸਰ ਅਤੇ ਸ੍ਰੀ ਵਿਸ਼ਾਲਜੀਤ ਸਿੰਘ ਏ.ਡੀ.ਸੀ.ਪੀ ਸਿਟੀ-1, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਜਸਪਾਲ ਸਿੰਘ ਏ.ਸੀ.ਪੀ ਸੈਟਰਲ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਮਨਜੀਤ ਕੋਰ, ਮੁੱਖ ਅਫਸਰ ਥਾਣਾ ਗੇਟ ਹਕੀਮਾਂ,ਅੰਮ੍ਰਿਤਸਰ ਦੀ ਪੁਲਿਸ ਪਾਰਟੀ ਏ.ਐਸ.ਆਈ ਸ਼ਮਸ਼ੇਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਚੌਰ ਦੇ ਕਰਨ ਵਾਲੇ 02 ਵਿਅਕਤੀਆਂ ਨੂੰ ਕਰਕੇ 04 ਲੱਖ ਰੁਪਏ ਬ੍ਰਾਮਦ ਕੀਤੇ ਹਨ।
ਪੁਲਿਸ ਪਾਰਟੀ ਵੱਲੋਂ ਮੁਕੱਦਮਾਂ ਦੀ ਜਾਂਚ ਹਰ ਐਂਗਲ ਤੋਂ ਕਰਨ ਤੇ ਚੌਰੀ ਕਰਨ ਵਾਲੇ ਅਮਨ ਪੁੱਤਰ ਕਾਲਾ ਰਾਮ ਵਾਸੀ ਨੂਰੀ ਮੁਹੱਲਾ, ਥਾਣਾ ਸੀ ਡਵੀਜਨ ਅੰਮ੍ਰਿਤਸਰ ਅਤੇ ਅਭੈ ਉਰਫ ਭਵੈ ਪੁੱਤਰ ਵਿਜੈ ਉਰਫ਼ ਕੀਚੋ ਵਾਸੀ ਨੂਰੀ ਮੁੱਹਲਾ, ਥਾਣਾ ਸੀ ਡਵੀਜਨ ਅੰਮ੍ਰਿਤਸਰ ਨੂੰ ਮਿਤੀ 11.12.2024 ਗ੍ਰਿਫਤਾਰ ਕਰਕੇ ਇਹਨਾਂ ਪਾਸੋਂ ਚੌਰੀ ਦੇ 04 ਲੱਖ ਰੁਪਏ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
admin1

Related Articles

Back to top button