AmritsarBreaking NewsCrimeE-Paper‌Local NewsPunjab
Trending

ਥਾਣਾ ਏਅਰ ਪੋਰਟ,ਅੰਮ੍ਰਿਤਸਰ ਦੀ ਪੁਲਿਸ ਪਾਰਟੀ ਵੱਲੋਂ 42 ਗੱਟੂ ਚਾਈਨਾਂ ਡੋਰ ਸਮੇਤ 01 ਕਾਬੂ

ਅੰਮ੍ਰਿਤਸਰ, 29 ਦਸੰਬਰ 2024 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਮੁੱਖ ਅਫ਼ਸਰ ਥਾਣਾ ਏਅਰ ਪੋਰਟ,ਅੰਮ੍ਰਿਤਸਰ ਸਬ-ਇੰਸਪੈਕਟਰ ਕੁਲਜੀਤ ਕੌਰ ਦੀ ਨਿਗਰਾਨੀ ਹੇਠ ਏ.ਐਸ.ਆਈ ਤਰਸੇਮ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਨੇੜੇ ਬਿਜ਼ਲੀ ਘਰ ਅਜ਼ਨਾਲ ਰੋਡ, ਅੰਮ੍ਰਿਤਸਰ ਦੇ ਖੇਤਰ ਤੋਂ ਇੱਕ ਵਿਅਕਤੀ ਕੁਲਦੀਪ ਸਿੰਘ ਉਰਫ਼ ਭੋਲਾ ਪੁੱਤਰ ਸਵਿੰਦਰ ਸਿੰਘ ਵਾਸੀ ਪਿੰਡ ਭਕਨਾ ਖੁਰਦ, ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ 42 ਗੱਟੂ (ਚਾਈਨਾਂ ਡੋਰ ਮੋਨੋਫਿਲ) ਬ੍ਰਾਮਦ ਕੀਤੇ ਗਏ।

Related Articles

2

Back to top button