Abhinandan Singh
-
Amritsar
ਸਾਬਕਾ ਸਿੱਖਿਆ ਮੰਤਰੀ ਦਿੱਲੀ ਸ਼੍ਰੀ ਮਨੀਸ਼ ਸਸੋਦੀਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਰੂਬਰੂ, ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਵਿਸ਼ੇ ਪੰਜਾਬ ਐਂਟਰਪਰਨਰਸ਼ਿਪ ਮਾਇੰਡ ਸੈਟ ਪ੍ਰੋਗਰਾਮ ਅਤੇ ਵਿਦਿਆਰਥੀਆਂ ਦੇ ਬਿਜਨਸ ਰੁਝਾਨਾ ਬਾਰੇ ਕੀਤੀ ਚਰਚਾ
ਅੰਮ੍ਰਿਤਸਰ, 27 ਅਕਤੂਬਰ 2025 (ਅਭਿਨੰਦਨ ਸਿੰਘ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੱਜ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸਾਬਕਾ ਉਪ…
Read More » -
Amritsar
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਸ਼ਵ ਖਾਦ ਦਿਵਸ–2025 ਮਨਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ 2025 (ਅਭਿਨੰਦਨ ਸਿੰਘ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵੱਲੋਂ AFSTI ਅੰਮ੍ਰਿਤਸਰ ਚੈਪਟਰ…
Read More » -
Amritsar
ਦਲਵਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਆਹੁਦਾ, ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 24 ਅਕਤੂਬਰ 2025 (ਅਭਿਨੰਦਨ ਸਿੰਘ) 2017 ਬੈਚ ਦੇ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ…
Read More » -
Amritsar
ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡਿਿਜਟਲ ਸਿਟੀਜ਼ਨਸ਼ਿਪ ਤੇ ਸਾਇਬਰ ਸਿਿਕਉਰਟੀ ਵਿਸ਼ੇ ‘ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ
ਅੰਮ੍ਰਿਤਸਰ, 23 ਅਕਤੂਬਰ 2025 (ਅਭਿਨੰਦਨ ਸਿੰਘ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਜੀਸੀ ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਵਾਈਸ-ਚਾਂਸਲਰ ਪ੍ਰੋ.…
Read More » -
Amritsar
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਵਿਕਸਤ ਕੀਤੀ ‘ਫੋਰਆਰਮ ਟਵਿਸਟਿੰਗ ਮਸ਼ੀਨ’
ਅੰਮ੍ਰਿਤਸਰ, 23 ਅਕਤੂਬਰ 2025 (ਅਭਿਨੰਦਨ ਸਿੰਘ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਫੈੈਕਲਟੀ ਮੈੈਂਬਰਾਂ ਵੱਲੋਂ ਇੱਕ ਨਵੀਂ…
Read More » -
Amritsar
ਐਡਵੋਕੇਟ ਧਾਮੀ ਨੇ ਡਾ. ਰਾਜਵਿੰਦਰ ਸਿੰਘ ਜੋਗਾ ਦੀ ਪੁਸਤਕ “ਦੂਜੇ ਅਤੇ ਤੀਜੇ ਪਾਤਸ਼ਾਹ ਜੀ ਦੇ ਹਜ਼ੂਰੀ ਸਿੱਖ ਤੇ ਸਨੇਹੀ” ਕੀਤੀ ਸੰਗਤ ਅਰਪਣ
ਅੰਮ੍ਰਿਤਸਰ, 22 ਅਕਤੂਬਰ 2025 (ਅਭਿਨੰਦਨ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਧਰਮ ਪ੍ਰਚਾਰ…
Read More »



